JALANDHAR WEATHER

ਸਮਾਜ ਤੇ ਦੇਸ਼ ਲਈ ਹਾਨੀਕਾਰਕ ਹੈ ਨਸ਼ੇ ਦੀ ਆਦਤ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ , 25 ਫਰਵਰੀ –ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਸ਼ਵ ਗਾਇਤਰੀ ਪਰਿਵਾਰ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਵਿਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਨਸ਼ੀਲੀ ਦਵਾਈਆਂ ਦੇ ਖਤਰੇ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਤੇ ਦੇਸ਼ ਦਾ ਬਹੁਤ ਨੁਕਸਾਨ ਕਰਦਾ ਹੈ। ਅਸ਼ਵਮੇਧ ਯੱਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਗਾਇਤਰੀ ਪਰਿਵਾਰ ਦਾ ਕੋਈ ਵੀ ਸਮਾਗਮ ਇੰਨੀ ਸ਼ੁੱਧਤਾ ਨਾਲ ਜੁੜਿਆ ਹੋਇਆ ਹੈ ਕਿ ਇਸ ਵਿਚ ਹਿੱਸਾ ਲੈਣਾ ਆਪਣੇ ਆਪ ਵਿੱਚ ਇਕ ਸਨਮਾਨ ਹੈ। ਮੈਂ ਦੇਵ ਸੰਸਕ੍ਰਿਤੀ ਵਿਸ਼ਵਵਿਦਿਆਲਿਆ ਦੁਆਰਾ ਆਯੋਜਿਤ ਅਸ਼ਵਮੇਧ ਯੱਗ ਦਾ ਹਿੱਸਾ ਬਣ ਕੇ ਖੁਸ਼ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ