JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਰਾਸ਼ਟਰ ਨੂੰ ਸਮਰਪਿਤ

ਗਾਂਧੀਨਗਰ, ਗੁਜਰਾਤ , 25 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਕੋਟ (ਗੁਜਰਾਤ), ਬਠਿੰਡਾ (ਪੰਜਾਬ), ਰਾਏਬਰੇਲੀ (ਉੱਤਰ ਪ੍ਰਦੇਸ਼), ਕਲਿਆਣੀ (ਪੱਛਮੀ ਬੰਗਾਲ) ਅਤੇ ਮੰਗਲਾਗਿਰੀ (ਆਂਧਰਾ ਪ੍ਰਦੇਸ਼) ਵਿਖੇ ਪੰਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਰਾਸ਼ਟਰ ਨੂੰ ਸਮਰਪਿਤ ਕੀਤਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ