JALANDHAR WEATHER

ਇਨੈਲੋ ਦੇ ਹਰਿਆਣਾ ਪ੍ਰਧਾਨ ਨਫੇ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਹਮਲਾਵਰਾਂ ਨੇ 40-50 ਰਾਊਂਡ ਫਾਇਰ ਕੀਤੇ

ਬਹਾਦਰਗੜ੍ਹ , 25 ਫਰਵਰੀ –ਹਰਿਆਣਾ ਦੇ ਬਹਾਦਰਗੜ੍ਹ 'ਚ ਇੰਡੀਅਨ ਨੈਸ਼ਨਲ ਲੋਕ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਫੇ ਸਿੰਘ ਰਾਠੀ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਸ ਹਮਲੇ ਵਿਚ ਸਾਬਕਾ ਵਿਧਾਇਕ ਦੀ ਮੌਤ ਹੋ ਗਈ ਹੈ। ਜਦੋਂ ਹਮਲਾਵਰਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਤਾਂ ਉਹ ਆਪਣੀ ਕਾਰ 'ਚ ਸੀ। ਜ਼ਖਮੀਆਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਘੱਟੋ-ਘੱਟ 40-50 ਰਾਉਂਡ ਫਾਇਰ ਕੀਤੇ ਗਏ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ