JALANDHAR WEATHER

ਕੇਜਰੀਵਾਲ ਅੱਜ ਵੀ ਈ.ਡੀ. ਸਾਹਮਣੇ ਨਹੀਂ ਹੋਣਗੇ ਪੇਸ਼

ਨਵੀਂ ਦਿੱਲੀ, 26 ਫਰਵਰੀ - ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਈ.ਡੀ. ਕੋਲ ਨਹੀਂ ਜਾਣਗੇ। ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਮਾਮਲਾ ਅਦਾਲਤ ਵਿਚ ਹੈ ਅਤੇ ਅਗਲੀ ਸੁਣਵਾਈ 16 ਮਾਰਚ ਨੂੰ ਹੈ।ਈ.ਡੀ. ਨੂੰ ਰੋਜ਼ਾਨਾ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫ਼ੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ। ਅਸੀਂ ਇੰਡੀਆ ਗੱਠਜੋੜ ਨੂੰ ਨਹੀਂ ਛੱਡਾਂਗੇ। ਮੋਦੀ ਸਰਕਾਰ ਇਸ ਤਰ੍ਹਾਂ ਦਬਾਅ ਨਾ ਬਣਾਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ