JALANDHAR WEATHER

ਮਹਾਰਾਸ਼ਟਰ : ਮਰਾਠਾ ਪ੍ਰਦਰਸ਼ਨਕਾਰੀਆਂ ਨੇ ਰਾਜ ਟਰਾਂਸਪੋਰਟ ਦੀ ਬੱਸ ਨੂੰ ਲਾਈ ਅੱਗ

ਜਾਲਨਾ (ਮਹਾਰਾਸ਼ਟਰ), 26 ਫਰਵਰੀ - ਮਰਾਠਾ ਪ੍ਰਦਰਸ਼ਨਕਾਰੀਆਂ ਨੇ ਅੰਬੇਡ ਤਾਲੁਕਾ ਦੇ ਤੀਰਥਪੁਰੀ ਸ਼ਹਿਰ ਦੇ ਛਤਰਪਤੀ ਸ਼ਿਵਾਜੀ ਮਹਾਰਾਜ ਚੌਕ 'ਤੇ ਰਾਜ ਟਰਾਂਸਪੋਰਟ ਦੀ ਬੱਸ ਨੂੰ ਅੱਗ ਲਗਾ ਦਿੱਤੀ। ਮਰਾਠਾ ਰਾਖਵਾਂਕਰਨ ਦੇ ਮੁੱਦੇ 'ਤੇ ਮਰਾਠਾ ਸਮਾਜ ਰਾਜ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ