JALANDHAR WEATHER

ਦੋਆਬਾ ਕਿਸਾਨ ਸੰਘਰਸ਼ ਕਮੇਟੀ ਰਜਿ.ਪੰਜਾਬ ਵਲੋਂ ਡਬਲਯੂ.ਟੀ.ਓ. ਦੇ ਵਿਰੋਧ ’ਚ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ

ਕਿਸ਼ਨਗੜ੍ਹ, 26 ਫਰਵਰੀ (ਹੁਸਨ ਲਾਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਰਜਿ.ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਮਿੰਟਾਂ ਧਾਲੀਵਾਲ ਦੀ ਅਗਵਾਈ ’ਚ ਡਬਲਯੂ.ਟੀ.ਓ. ਦੇ ਵਿਰੋਧ ’ਚ ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਸਥਿਤ ਅੱਡਾ ਕਿਸ਼ਨਗੜ੍ਹ ਵਿਖੇ ਹਾਈਵੇਅ ’ਤੇ ਸੜਕ ਕਿਨਾਰੇ ਕਿਸਾਨਾਂ ਵਲੋਂ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਡਬਲਯੂ.ਟੀ.ਓ. ਦਾ ਪੁਤਲਾ ਫੂਕਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ