JALANDHAR WEATHER

ਵਿਜੀਲੈਂਸ ਵਲੋਂ ਜੇ.ਈ. ਅਤੇ ਕਲਰਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ

ਅੰਮ੍ਰਿਤਸਰ, 26 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਵਿਜੀਲੈਂਸ ਵਲੋਂ ਅੱਜ ਨਗਰ ਸੁਧਾਰ ਟਰੱਸਟ ਦੇ ਜੇ.ਈ. ਅਤੇ ਇਕ ਕਲਰਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੀ ਸ਼ਨਾਖ਼ਤ ਜੇ.ਈ. ਜਗਜੀਤ ਸਿੰਘ ਅਤੇ ਕਲਰਕ ਸੰਜੀਵ ਕੁਮਾਰ ਵਜੋਂ ਦੱਸੀ ਜਾ ਰਹੀ ਹੈ। ਇਸ ਸੰਬੰਧੀ ਵਿਜੀਲੈਂਸ ਵਲੋਂ ਹੋਰ ਵੇਰਵਿਆਂ ਬਾਰੇ ਪੱਤਰਕਾਰ ਮਿਲਣੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ