JALANDHAR WEATHER

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ

ਫਿਰੋਜ਼ਪੁਰ, 26 ਫਰਵਰੀ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਤੇ ਡਬਲਿਊ ਟੀ.ਓ. ਦਾ ਵਿਰੋਧ ਕਰਦੇ ਹੋਏ ਕਿਸਾਨਾਂ ਨੇ ਡੀ.ਸੀ. ਦਫ਼ਤਰ ਬਾਹਰ ਟਰੈਕਟਰਾਂ ਨਾਲ ਸੜਕ ਜਾਮ ਕਰਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਮੋਦੀ ਸਰਕਾਰ ਤੇ ਡਬਲਿਊ ਟੀ.ਓ. ਦਾ ਪੁਤਲਾ ਫੂਕਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ