JALANDHAR WEATHER

ਕਿਸਾਨੀ ਅੰਦੋਲਨ ਅਤੇ ਕਾਂਗਰਸ 'ਆਪ' ਗਠਜੋੜ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਬਲਕਰਨ ਸਿੰਘ ਖਾਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਹਲਕਾ ਗਿੱਦੜਬਾਹਾ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਬਾਕੀ ਸੂਬਿਆਂ ਵਿਚ ਹੋ ਰਹੇ ਗਠਜੋੜ ਸੰਬੰਧੀ ਕਿਹਾ ਕਿ ਬਾਕੀ ਸੂਬਿਆਂ ਸੰਬੰਧੀ ਵੀ ਅਜੇ ਫਾਈਨਲ ਤਸਵੀਰ ਸਾਹਮਣੇ ਆਉਣੀ ਬਾਕੀ ਹੈ ਪਰ ਪੰਜਾਬ ਸੰਬੰਧੀ ਉਹ ਪੂਰੀ ਤਰ੍ਹਾਂ ਸਪੱਸ਼ਟ ਹਨ ਕਿ ਪੰਜਾਬ ਵਿਚ ਕਾਂਗਰਸ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਹੀ ਇਕੱਲਿਆਂ ਲੜੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ