ਜੀ.ਟੀ.ਰੋਡ ਨਿਝੱਰਪੁਰਾ ਜੰਡਿਆਲਾ ਗੁਰੂ ਟੋਲ ਪਲਾਜ਼ੇ ’ਤੇ ਕਿਸਾਨਾਂ ਵਲੋਂ ਅਰਥੀ ਫੂਕ ਮੁਜਾਹਰਾ
ਜੰਡਿਆਲਾ ਗੁਰੂ, 26 ਫਰਵਰੀ (ਹਰਜਿੰਦਰ ਸਿੰਘ ਕਲੇਰ)- ਕਿਸਾਨਾਂ ਵਲੋਂ ਜੀ.ਟੀ. ਰੋਡ ਨਿਝੱਜਰਪੁਰਾ ਜੰਡਿਆਲਾ ਗੁਰੂ ਟੋਲ ਪਲਾਜ਼ੇ ’ਤੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜਾਹਰਾ ਕੀਤਾ ਗਿਆ।