ਅੰਮ੍ਰਿਤਸਰ, 26 ਫਰਵਰੀ (ਰੇਸ਼ਮ ਸਿੰਘ)-ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਦੋ ਅਧਿਕਾਰੀਆਂ ਨੂੰ ਵਿਜੀਲੈਂਸ ਵਲੋਂ 50,000 ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਰਫ਼ਤਾਰ ਕੀਤਾ ਹੈ। ਇਹ ਖ਼ੁਲਾਸਾ ਪ੍ਰੈਸ ਕਾਨਫਰੰਸ ’ਚ ਐੱਸ.ਐੱਸ.ਪੀ. ਵਿਜੀਲੈਂਸ ਗੁਰਸੇਵਕ ਸਿੰਘ ਬਰਾੜ ਨੇ ਕੀਤਾ।