ਕਿਸਾਨ ਜਥੇਬੰਦੀ ਨੇ ਬਲਾਕ ਚੋਗਾਵਾਂ ਦੇ ਪਿੰਡਾਂ ’ਚ ਕੱਢਿਆ ਟਰੈਕਟਰ ਮਾਰਚ
ਚੋਗਾਵਾਂ, 26 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ ਦੀ ਅਗਵਾਈ ਹੇਠ ਚੋਗਾਵਾਂ ਦੇ ਪਿੰਡਾਂ ’ਚ ਕੇਂਦਰ ਦੀ ਭਾਜਪਾ ਸਰਕਾਰ ਦਾ ਪਿੱਟ ਸਿਆਪਾ ਕਰਕੇ ਟਰੈਕਟਰ ਮਾਰਚ ਕੱਢਿਆ ਗਿਆ। ਜਿਸ ਵਿੱਚ ਵੱਡੀ ਗਿਣਤੀ ’ਚ ਕਿਸਾਨਾਂ ਨੇ ਭਾਗ ਲਿਆ।
;
;
;
;
;
;
;
;