JALANDHAR WEATHER

ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਪਹੁੰਚਿਆ ਹਾਈ ਕੋਰਟ

ਚੰਡੀਗੜ੍ਹ, 26 ਫਰਵਰੀ (ਸੰਦੀਪ)-ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ ਹੈ। ਉਸ ਨੂੰ ਲੈ ਕੇ ਪਟੀਸ਼ਨ ਕਰਤਾ ਵਲੋਂ ਜਲਦ ਸੁਣਵਾਈ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਜਲਦ ਸੁਣਵਾਈ ਕਰਨ ਤੋਂ ਕੀਤਾ ਇਨਕਾਰ ਕਰ ਦਿੱਤਾ ਸੀ। ਹੁਣ ਇਸ ਤੋਂ ਸੁਣਵਾਈ ਕੱਲ੍ਹ 10 ਵਜੇ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ