JALANDHAR WEATHER

ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰਕੇ ਆਖੀ ਇਹ ਗੱਲ

ਚੰਡੀਗੜ੍ਹ, 26 ਫਰਵਰੀ-ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਨਵੋਂ 29 ਫਰਵਰੀ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਚਾਉਕੇ ਤੋਂ ਆਪਣੇ ਪਿੰਡ ਬੱਲੋਹ ਜ਼ਿਲ੍ਹਾ ਬਠਿੰਡਾ ਤੱਕ ਇਨਸਾਫ਼ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਹਰਿਆਣਾ ਪੁਲਿਸ ਅਫ਼ਸਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਅਤੇ ਪੰਜਾਬ ਦੀ ਹਦੂਦ ਅੰਦਰ ਘੁਸਪੈਠ ਕਰਕੇ ਟਰੈਕਟਰਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਇਲਾਵਾ 200 ਤੋਂ ਵੱਧ ਜ਼ਖ਼ਮੀ ਕਿਸਾਨਾਂ ਨੂੰ ਇਨਸਾਫ਼ ਦਿਵਾਉਣਾ ਯਕੀਨੀ ਬਣਾਇਆ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ