JALANDHAR WEATHER

ਪ੍ਰਧਾਨ ਮੰਤਰੀ ਮੋਦੀ ਵਲੋਂ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ, 26 ਫਰਵਰੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਵਿਚ ਇਕ ਅਜਿਹਾ ਖਲਾਅ ਪੈ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਹਮਦਰਦੀ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ