ਚੰਡੀਗੜ੍ਹ, 26 ਫਰਵਰੀ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਕਹਿਣਾ ਹੈ ਕਿ ਹਰਿਆਣਾ ਇਨੈਲੋ ਦੇ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਈ ਜਾਵੇਗੀ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।