JALANDHAR WEATHER

ਕਿਸਾਨ ਸਰਕਾਰਾਂ ਦੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਗੇ - ਮਨਜੀਤ ਸਿੰਘ ਰਾਏ

ਸੰਧਵਾਂ , 26 ਫਰਵਰੀ (ਪ੍ਰੇਮੀ ਸੰਧਵਾਂ) - ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਆਪਣੇ ਹੱਕਾਂ ਲਈ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨਿਹੱਥੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਹਰਿਆਣੇ ਦੀ ਖੱਟਰ ਸਰਕਾਰ ਵਲੋਂ ਕੀਤੇ ਜਾ ਰਹੇ ਅੰਨ੍ਹੇ ਜ਼ੁਲਮਾਂ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਸਰਕਾਰਾਂ ਨੂੰ ਕਿਸਾਨਾਂ ਦੇ ਰੋਹ ਅੱਗੇ ਝੁਕਣਾ ਹੀ ਪਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ