JALANDHAR WEATHER

ਬੀ.ਐਸ.ਐਫ. ਨੇ ਮਨਾਇਆ ਆਪਣਾ 59ਵਾਂ ਸਥਾਪਨਾ ਦਿਵਸ

 ਹਜ਼ਾਰੀਬਾਗ, 1 ਦਸੰਬਰ- ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਆਪਣਾ 59ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਈ।ਅਮਿਤ ਸ਼ਾਹ ਨੇ ਝਾਰਖੰਡ ਦੇ ਹਜ਼ਾਰੀਬਾਗ ਵਿਚ ਬੀ.ਐਸ.ਐਫ. ਦੇ 59ਵੇਂ ਸਥਾਪਨਾ ਦਿਵਸ ਪਰੇਡ ਵਿਚ ਸਲਾਮੀ ਵੀ ਲਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ