JALANDHAR WEATHER

ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਪੰਜਾਬ ਐਗਰੋ ਫ਼ੂਡ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ

ਮਲੌਦ (ਖੰਨਾ), 1 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੁਆਰਾ ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਦੀ ਮਿਹਨਤ ਨੂੰ ਵੇਖਦਿਆਂ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਪੰਜਾਬ ਐਗਰੋ ਫੂਡ ਕਾਰਪੋਰੇਸ਼ਨ ਦੇ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਕੂਹਲੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਉਪ-ਪ੍ਰਧਾਨ ਵੀ ਹਨ, ਜਿਨ੍ਹਾਂ ਨੂੰ ਵਿਧਾਨ ਸਭਾ ਹਲਕਾ ਪਾਇਲ, ਖੰਨਾ, ਸਮਰਾਲਾ ਤੇ ਸਾਹਨੇਵਾਲ ਦਾ ਮੁਕੰਮਲ ਕਾਰਜਭਾਰ ਸੌਂਪਿਆ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ