JALANDHAR WEATHER

'ਇੰਡੀਆ' ਗੱਠਜੋੜ ਦੀ ਚੌਥੀ ਬੈਠਕ 19 ਨੂੰ ਦਿੱਲੀ 'ਚ

ਨਵੀਂ ਦਿੱਲੀ, 10 ਦਸੰਬਰ - ਵਿਰੋਧੀ ਪਾਰਟੀਆਂ ਦੇ 'ਇੰਡੀਆ' ਗੱਠਜੋੜ ਦੀ ਚੌਥੀ ਅਤੇ ਮਹੱਤਵਪੂਰਨ ਮੀਟਿੰਗ 19 ਦਸੰਬਰ, 2023 ਮੰਗਲਵਾਰ ਨੂੰ ਦੁਪਹਿਰ 3 ਵਜੇ ਤੋਂ ਦਿੱਲੀ ਵਿਖੇ ਹੋਵੇਗੀ । ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਮੀਟਿੰਗ ਦੀ ਜਾਣਕਾਰੀ ਦਿੱਤੀ ਹੈ। ਵਿਰੋਧੀ ਧਿਰ ਦੀ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ