JALANDHAR WEATHER

ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਕੱਲ੍ਹ ਹੋਵੇਗੀ ਸੁਣਵਾਈ

ਨਵੀਂ ਦਿੱਲੀ, 11 ਦਸੰਬਰ- 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ 'ਚ ਨਿਆਇਕ ਹਿਰਾਸਤ ਖ਼ਤਮ ਹੋਣ 'ਤੇ ਅੱਜ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਅਰਜ਼ੀ 'ਤੇ ਭਲਕੇ ਦੁਪਹਿਰ 2 ਵਜੇ ਸੁਣਵਾਈ ਤੈਅ ਕੀਤੀ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਨਿਆਇਕ ਹਿਰਾਸਤ 21 ਦਸੰਬਰ ਤੱਕ ਵਧਾ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ