JALANDHAR WEATHER

ਖ਼ੇਤਰੀ ਪਾਸਪੋਰਟ ਦਫ਼ਤਰ ਵਿਖੇ ਲੋਕ ਆਪਣੀ ਮੁਸ਼ਕਿਲਾਂ ਲਈ ਰੋਜ਼ਾਨਾ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਮਿਲ ਸਕਦੇ ਹਨ -ਖੇਤਰੀ ਪਾਸਪੋਰਟ ਅਧਿਕਾਰੀ

ਅੰਮ੍ਰਿਤਸਰ, 11 ਦਸੰਬਰ-ਖੇਤਰੀ ਅੰਮ੍ਰਿਤਸਰ ਵਿਖੇ ਸਥਿਤ ਖ਼ੇਤਰੀ ਪਾਸਪੋਰਟ ਦਫ਼ਤਰ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਕੰਮਕਾਜੀ ਦਿਨਾਂ 'ਚ ਸਵੇਰੇ 9:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਲੋਕ ਆਪਣੇ ਸਮੱਸਿਆ ਦੇ ਹੱਲ ਲਈ ਮਿਲ ਸਕਦੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਖੇਤਰੀ ਪਾਸਪੋਰਟ ਅਧਿਕਾਰੀ ਡਾ. ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਆਰ.ਪੀ.ਓ. ਵਲੋਂ ਅਪੁਆਇੰਟਮੈਂਟਾਂ ਦੀ ਗਿਣਤੀ 1555 ਤੋਂ ਵਧਾ ਕੇ 1670 ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ 'ਚ ਇਸ 'ਚ ਹੋਰ ਵਾਧਾ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ