JALANDHAR WEATHER

ਮੁੱਖ ਮੰਤਰੀ ਬਣਨ ਤੋਂ ਬਾਅਦ ਬੋਲੇ ਮੋਹਨ ਯਾਦਵ, ਆਖੀ ਇਹ ਗੱਲ

ਭੋਪਾਲ, 11 ਦਸੰਬਰ-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਮੈਂ ਕੇਂਦਰੀ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਮੇਰੇ ਵਰਗੇ ਇਕ ਛੋਟੇ ਵਰਕਰ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਤੁਹਾਡੇ ਪਿਆਰ ਅਤੇ ਸਮਰਥਨ ਨਾਲ ਇਸ ਜ਼ਿਮੇਵਾਰੀ ਨੂੰ ਪੂਰੀ ਕਰਨ ਦੀ ਕੋਸ਼ਿਸ਼ ਕਰਾਂਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ