JALANDHAR WEATHER

ਦਿੱਲੀ : ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਚ ਸੋਮਵਾਰ ਲੱਗੀ ਅੱਗ

ਨਵੀਂ ਦਿੱਲੀ, 27 ਫਰਵਰੀ - ਦਿੱਲੀ ਦੇ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ (ਐਲ.ਐਨ.ਜੇ.ਪੀ.) ਵਿਚ ਸੋਮਵਾਰ ਬੀਤੀ ਦੇਰ ਰਾਤ ਅੱਗ ਲੱਗ ਗਈ। ਮੈਡੀਕਲ ਡਾਇਰੈਕਟਰ ਸੁਰੇਸ਼ ਕੁਮਾਰ ਨੇ ਦੱਸਿਆ, "ਅੱਗ ਲੱਗਣ ਦਾ ਕਾਰਨ ਐਮਰਜੈਂਸੀ ਬਲਾਕ ਵਿਚ ਇਕ ਇਲੈਕਟ੍ਰਿਕ ਸ਼ਾਰਟ ਸਰਕਟ ਸੀ। ਸਾਰੇ ਮਰੀਜ਼ ਸੁਰੱਖਿਅਤ ਹਨ। ਕਿਸੇ ਵੀ ਮਰੀਜ਼ ਨੂੰ ਉਨ੍ਹਾਂ ਦੇ ਵਾਰਡਾਂ ਤੋਂ ਸ਼ਿਫਟ ਕਰਨ ਦੀ ਕੋਈ ਲੋੜ ਨਹੀਂ ਸੀ।" ਕੁਮਾਰ ਨੇ ਅੱਗੇ ਕਿਹਾ, "ਫਾਇਰ ਟੈਂਡਰ ਸਮੇਂ 'ਤੇ ਮੌਕੇ 'ਤੇ ਪਹੁੰਚ ਗਏ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ। ਫਾਇਰ ਕਲੀਅਰੈਂਸ ਤੋਂ ਬਾਅਦ ਸਾਰੀਆਂ ਸੇਵਾਵਾਂ ਨੂੰ ਮੁੜ ਚਾਲੂ ਕਰ ਦਿੱਤਾ ਗਿਆ।" 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ