JALANDHAR WEATHER

ਸਰਹੱਦੀ ਪਿੰਡ ਮਹਿੰਦੀਪੁਰ ’ਚੋਂ 350 ਗ੍ਰਾਮ ਆਈਸ ਡਰੱਗ ਮਿਲੀ

ਖੇਮਕਰਨ, 27 ਫਰਵਰੀ (ਰਾਕੇਸ਼ ਬਿੱਲਾ)- ਸਰਹੱਦੀ ਪਿੰਡ ਮਹਿੰਦੀਪੁਰ ’ਚ ਕੱਲ ਥਾਣਾ ਖੇਮਕਰਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ’ਚ ਇੱਕ ਅਵਾਰਾ ਰੂੜੀ ’ਚ ਦਬਾ ਕੇ ਰੱਖੀ ਹੋਈ 350 ਗ੍ਰਾਮ ਆਈਸ ਡਰੱਗ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਵਲੋਂ ਕੇਸ ਦਰਜ ਕਰਕੇ ਨਸ਼ੇ ਦੀ ਇਹ ਖੇਪ ਦਬਾਉਣ ਵਾਲੇ ਦੀ ਪਛਾਣ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ