ਅਦਾਲਤ ਨੇ 1993 ਦੇ ਲੜੀਵਾਰ ਬੰਬ ਧਮਾਕੇ ਦੇ ਦੋਸ਼ੀ ਅਬਦੁਲ ਕਰੀਮ ਟੁੰਡਾ ਨੂੰ ਕੀਤਾ ਬਰੀ
ਨਵੀਂ ਦਿੱਲੀ , 29 ਫਰਵਰੀ – 1993 ਦੇ ਲੜੀਵਾਰ ਬੰਬ ਧਮਾਕੇ ਦੇ ਮੁੱਖ ਦੋਸ਼ੀ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਵਕੀਲ ਸ਼ਫਕਤ ਸੁਲਤਾਨੀ ਨੇ ਕਿਹਾ ਕਿ ਅਦਾਲਤ ਨੇ ਅਬਦੁਲ ਕਰੀਮ ਟੁੰਡਾ ਨੂੰ ਹਰ ਧਾਰਾ ਅਤੇ ਹਰ ਕਾਰਵਾਈ ਤੋਂ ਬਰੀ ਕਰ ਦਿੱਤਾ ਹੈ।