JALANDHAR WEATHER

ਸੰਦੇਸ਼ਖਲੀ ਮਾਮਲੇ 'ਚ ਸ਼ੇਖ ਸ਼ਾਹਜਹਾਂ ਨੂੰ ਤ੍ਰਿਣਮੂਲ ਕਾਂਗਰਸ ਨੇ 6 ਸਾਲ ਲਈ ਪਾਰਟੀ 'ਚੋਂ ਕੀਤਾ ਮੁਅੱਤਲ

ਕੋਲਕਾਤਾ , 29 ਫਰਵਰੀ – 5 ਜਨਵਰੀ ਨੂੰ ਉੱਤਰੀ 24 ਪਰਗਨਾ ਜ਼ਿਲੇ ਦੇ ਸੰਦੇਸ਼ਖਲੀ 'ਚ ਈ.ਡੀ. ਅਤੇ ਸੀ.ਏ.ਪੀ.ਐੱਫ. ਟੀਮਾਂ 'ਤੇ ਹਮਲੇ ਦੇ ਮਾਸਟਰਮਾਈਂਡ ਸ਼ੇਖ ਸ਼ਾਹਜਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਇਕ ਹੋਰ ਝਟਕਾ ਲੱਗਾ ਹੈ। ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਸ਼ੇਖ ਸ਼ਾਹਜਹਾਂ ਨੂੰ ਪਾਰਟੀ ਤੋਂ ਛੇ ਸਾਲ ਲਈ ਮੁਅੱਤਲ ਕਰ ਦਿੱਤਾ ਹੈ। ਰਾਜ ਦੇ ਸਿੱਖਿਆ ਮੰਤਰੀ ਬ੍ਰਤਿਆ ਬਾਸੂ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ