JALANDHAR WEATHER

ਬੰਗਾਲ ਦੌਰੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕੋਲਕਾਤਾ , 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਬੰਗਾਲ ਦੇ ਹੁਗਲੀ ਜ਼ਿਲੇ ਦੇ ਅਰਾਮਬਾਗ ਅਤੇ ਸ਼ਨੀਵਾਰ ਨੂੰ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਨਾ ਨਗਰ 'ਚ ਇਕ-ਇਕ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਦੋ ਦਿਨਾਂ ਬੰਗਾਲ ਦੌਰੇ ਦੌਰਾਨ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕੋਲਕਾਤਾ 'ਚ ਰਾਤ ਰੁਕਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ