JALANDHAR WEATHER

ਲੱਖਾ ਸਿਧਾਣਾ ਨੇ ਨੌਜਵਾਨਾਂ ਨੂੰ ਕੀਤੀ ਅਪੀਲ

ਮਲੇਰਕੋਟਲਾ/ਸੰਦੌੜ, 1 ਮਾਰਚ (ਮੁਹੰਮਦ ਹਨੀਫ ਥਿੰਦ, ਜਸਵੀਰ ਸਿੰਘ ਜੱਸੀ)-ਮਲੇਰਕੋਟਲਾ ਪਹੁੰਚੇ ਉੱਘੇ ਸਮਾਜਸੇਵੀ ਲੱਖਾ ਸਿਧਾਣਾ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ, ਨੌਜਵਾਨ ਆਗੂ ਗੌਬਿੰਦ ਸਿੰਘ ਸੰਧੂ ਦੀ ਹਾਜ਼ਰੀ ਵਿਚ ਨੌਜਵਾਨਾਂ ਨੂੰ ਸ਼ੰਭੂ ਬਾਰਡਰ 'ਤੇ ਹੱਕਾਂ ਦੀ ਲੜਾਈ ਲੜ ਰਹੇ ਕਿਸਾਨਾਂ ਦਾ ਸਾਥ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਧਰਨਿਆਂ ਉਤੇ ਬੈਠੀ ਸਿੱਖ ਸੰਗਤ ਦਾ ਸਾਥ ਦੇਣ ਲਈ ‌ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ