JALANDHAR WEATHER

ਸਾਬਕਾ ਗਵਰਨਰ ਅਜ਼ੀਜ਼ ਕੁਰੈਸ਼ੀ ਦਾ 83 ਸਾਲ ਦੀ ਉਮਰ ਵਿਚ ਦਿਹਾਂਤ

ਭੋਪਾਲ , 1 ਮਾਰਚ - ਸਾਬਕਾ ਗਵਰਨਰ ਅਜ਼ੀਜ਼ ਕੁਰੈਸ਼ੀ ਦਾ 83 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਕੁਰੈਸ਼ੀ ਤਿੰਨ ਰਾਜਾਂ ਯੂ.ਪੀ., ਉੱਤਰਾਖੰਡ ਅਤੇ ਮਿਜ਼ੋਰਮ ਦੇ ਰਾਜਪਾਲ ਰਹਿ ਚੁੱਕੇ ਹਨ। ਇਹ ਜਾਣਕਾਰੀ ਪਰਿਵਾਰ ਦੇ ਇਕ ਮੈਂਬਰ ਨੇ ਦਿੱਤੀ ਹੈ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਸਿਆਸੀ ਹਲਕਿਆਂ ਵਿਚ ਸੋਗ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ