
ਨਵੀਂ ਦਿੱਲੀ , 1 ਮਾਰਚ - ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਇਹ ਇਕ ਪ੍ਰੋਟੋਕੋਲ ਮੀਟਿੰਗ ਹੈ ਅਤੇ ਇਕ ਸ਼ਿਸ਼ਟਾਚਾਰ ਮੁਲਾਕਾਤ ਸੀ। ਇਸ ਲਈ ਮੈਂ ਇੱਥੇ ਕਿਸੇ ਵੀ ਸਿਆਸੀ ਵਿਸ਼ੇ 'ਤੇ ਚਰਚਾ ਨਹੀਂ ਕਰਨਾ ਚਾਹਾਂਗਾ ਕਿਉਂਕਿ ਇਹ ਕੋਈ ਸਿਆਸੀ ਮੀਟਿੰਗ ਨਹੀਂ ਸੀ ।