JALANDHAR WEATHER

ਮਨੀ ਲਾਂਡਰਿੰਗ ਮਾਮਲਾ: ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਵਿਚ 11 ਦਸੰਬਰ ਤੱਕ ਵਾਧਾ

ਨਵੀਂ ਦਿੱਲੀ, 4 ਦਸੰਬਰ- ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ’ਚ ਨਿਆਂਇਕ ਹਿਰਾਸਤ ਖ਼ਤਮ ਹੋਣ ’ਤੇ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ