JALANDHAR WEATHER

ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦਾ ਸੰਭਾਲਿਆ ਅਹੁਦਾ

ਮੋਹਾਲੀ, 4 ਦਸੰਬਰ- ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗੀ ਕਰਮਚਾਰੀਆਂ ਨੇ ਗੁਰਸ਼ਰਨਜੀਤ ਬੇਦੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ