JALANDHAR WEATHER

ਲੱਦਾਖ ਦੇ ਵਿਕਾਸ ਨੂੰ ਤੇਜ਼ ਕਰਨ ਲਈ ਗ੍ਰਹਿ ਮੰਤਰਾਲਾ ਵਚਨਬੱਧ - ਗ੍ਰਹਿ ਮੰਤਰਾਲਾ

 ਨਵੀਂ ਦਿੱਲੀ, 4 ਦਸੰਬਰ - ਗ੍ਰਹਿ ਮੰਤਰਾਲੇ ਅਨੁਸਾਰ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਦੀ ਪ੍ਰਧਾਨਗੀ ਹੇਠ ਦਿੱਲੀ ਵਿਚ ਇਕ ਉੱਚ ਅਧਿਕਾਰ ਪ੍ਰਾਪਤ ਕਮੇਟੀ (ਐਚ.ਪੀ.ਸੀ.) ਦੀ ਮੀਟਿੰਗ ਵਿਚ, ਰਾਜ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੰਤਰਾਲਾ ਲੱਦਾਖ ਦੇ ਵਿਕਾਸ ਨੂੰ ਤੇਜ਼ ਕਰਨ ਅਤੇ ਲੱਦਾਖ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ