ਬੈਂਗਲੁਰੂ, 3 ਮਾਰਚ - ਰਾਮੇਸ਼ਵਰਮ ਕੈਫੇ ਧਮਾਕੇ ਨੂੰ ਲੈ ਕੇ ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਨੇ ਪੁਲਿਸ ਅਧਿਕਾਰੀਆਂ ਨੂੰ ਜਾਂਚ ਵਿਚ ਤਕਨਾਲੋਜੀ ਦੀਆਂ ਸੰਭਾਵਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਵਰਤਣ ਦੇ ਨਿਰਦੇਸ਼ ਦਿੱਤੇ ਹਨ।