
ਚੰਡੀਗੜ੍ਹ, 3 ਮਾਰਚ - ਹਿਮਾਚਲ ਪ੍ਰਦੇਸ਼ ਦੇ ਅਯੋਗ ਕਾਂਗਰਸੀ ਵਿਧਾਇਕ ਰਜਿੰਦਰ ਰਾਣਾ ਨੇ ਰਾਜ ਸਭਾ ਚੋਣ ਦੌਰਾਨ ਕਰਾਸ ਵੋਟਿੰਗ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ 6 ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਹਿਮਾਚਲ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੋਲ 'ਛੋਟਾ ਦਿਲ' ਅਤੇ 'ਛੋਟੀ ਮਾਨਸਿਕਤਾ' ਹੈ।