JALANDHAR WEATHER

ਕਸਬਾ ਲੌਂਗੋਵਾਲ ਵਿਖੇ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਲੌਂਗੋਵਾਲ, 3 ਮਾਰਚ (ਸ,ਸ, ਖੰਨਾ,ਵਿਨੋਦ) - ਭਾਰਤ ਪੋਲੀਓ ਮੁਕਤ ਹੈ, ਪਰ ਕੁਝ ਗੁਆਂਢੀ ਦੇਸ਼ਾਂ ਵਿਚ ਅਜੇ ਵੀ ਪੋਲੀਓ ਦੇ ਕੇਸ ਨਿਕਲ ਰਹੇ ਹਨ। ਇਸ ਲਈ ਪੋਲੀਓ ਤੇ ਦੇਸ਼ ਦੀ ਜਿੱਤ ਬਣਾਈ ਰੱਖਣ ਲਈ ਦੇਸ਼ ਅੰਦਰ ਹਰ ਸਾਲ "ਕੌਮੀ ਪਲਸ ਪੋਲੀਓ ਮੁਹਿੰਮ" ਤਹਿਤ ਨੈਸ਼ਨਲ ਪਲਸ ਪੋਲੀਓ ਰਾਉਂਡ ਅਤੇ ਸਬ ਨੈਸ਼ਨਲ ਪਲਸ ਪੋਲੀਓ ਰਾਉਂਡ ਕੀਤੇ ਜਾ ਰਹੇ ਹਨ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋੜਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਪਲਸ ਪੋਲਿਓ ਮੁਹਿੰਮ ਤਹਿਤ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦਵਾਈ ਪਿਲਾਉਣ ਦੀ ਸ਼ੁਰੂਆਤ ਸਬ ਸੈਂਟਰ ਦੁੱਗਾਂ ਨਵਦੀਪ ਕੌਰ ਵਲੋਂ ਕਰ ਦਿੱਤੀ ਗਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ