JALANDHAR WEATHER

ਹਲਕਾ ਖੇਮਕਰਨ 'ਚ ਕਾਂਗਰਸ ਵਲੋਂ ਕਿਸਾਨਾਂ ਦੇ ਹੱਕ 'ਚ ਟਰੈਕਟਰ ਮਾਰਚ

ਖੇਮਕਰਨ/ਅਮਰਕੋਟ, 3 ਮਾਰਚ (ਬਿੱਲਾ, ਭੱਟੀ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਕਿਸਾਨਾਂ ਦੇ ਅੰਦੋਲਨ ਨੂੰ ਜ਼ਬਰਦਸਤੀ ਦਬਾਉਣ ਦੇ ਵਿਰੋਧ ਤੇ ਕਿਸਾਨਾਂ ਦੀ ਹਮਾਇਤ ਵਿਚ ਅੱਜ ਵਿਧਾਨ ਸਭਾ ਹਲਕਾ ਖੇਮਕਰਨ ਵਿਚ ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਵਿਸ਼ਾਲ ਟਰੈਕਟਰ ਮਾਰਚ ਅਲਗੋ ਕੋਠੀ ਤੋਂ ਰਵਾਨਾ ਹੋਇਆ, ਜਿਸ ਵਿਚ ਹਲਕੇ ਵਿਚੋਂ ਭਾਰੀ ਗਿਣਤੀ ਵਿਚ ਕਾਂਗਰਸ ਦੇ ਵਰਕਰ ਟਰੈਕਟਰਾਂ ਰਾਹੀਂ ਸ਼ਾਮਲ ਹੋਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ