ਪਲਸ ਪੋਲੀਓ ਤਹਿਤ ਬੱਚਿਆਂ ਨੂੰ ਪਿਲਾਈਆਂ ਬੂੰਦਾਂ
ਮਮਦੋਟ, 3 ਮਾਰਚ (ਸੁਖਦੇਵ ਸਿੰਘ ਸੰਗਮ)-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਅੱਜ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪਿੰਡ-ਪਿੰਡ ਬੂਥ ਲਗਾ ਕੇ 0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਗਈਆਂ।
;
;
;
;
;
;
;
;