JALANDHAR WEATHER

ਪ੍ਰਧਾਨ ਮੰਤਰੀ ਝੂਠ ਫੈਲਾਉਣ ਵਿਚ ਮਾਹਰ ਹਨ - ਮਲਿਕਅਰਜੁਨ ਖੜਗੇ

ਪਟਨਾ (ਬਿਹਾਰ), 3 ਮਾਰਚ (ਏਜੰਸੀ) : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਝੂਠ ਫੈਲਾਉਣ ਵਿਚ ਮਾਹਰ ਹੋ ਗਏ ਹਨ ਅਤੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੋਂ ਦੇਸ਼ ਵਿਚ ਕਿਸੇ ਨੂੰ ਵੀ ਫਾਇਦਾ ਨਹੀਂ ਹੋਇਆ ਹੈ। ਕੀ ਪ੍ਰਧਾਨ ਮੰਤਰੀ ਮੋਦੀ ਨੇ 2 ਕਰੋੜ ਨੌਕਰੀਆਂ ਦਿੱਤੀਆਂ ? ਦੂਜੇ ਦੇਸ਼ਾਂ ਤੋਂ ਕਾਲਾ ਧਨ ਲਿਆਉਣ ਦਾ ਵਾਅਦਾ ਵੀ ਕੀਤਾ , 2022 ਤੱਕ ਪੱਕੇ ਮਕਾਨ ਬਣਾਉਣ ਦਾ ਵਾਅਦਾ ਵੀ ਕੀਤਾ, ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਵੀ ਕੀਤਾ, ਕੀ ਪ੍ਰਧਾਨ ਮੰਤਰੀ ਮੋਦੀ ਨੇ ਸਭ ਨੂੰ ਪੂਰਾ ਕੀਤਾ। ਖੜਗੇ ਨੇ ਰਾਸ਼ਟਰੀ ਜਨਤਾ ਦਲ ਦੀ ਰੈਲੀ 'ਚ ਜਨਤਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਸਭ ਝੂਠ ਹਨ । ਪਿਛਲੇ 10 ਸਾਲਾਂ 'ਚ ਉਨ੍ਹਾਂ ਦੀਆਂ ਯੋਜਨਾਵਾਂ ਦਾ ਕਿਸੇ ਨੂੰ ਵੀ ਫਾਇਦਾ ਨਹੀਂ ਹੋਇਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ