ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹੱਜ ਗਾਈਡ-2024 ਕੀਤੀ ਜਾਰੀ
ਨਵੀਂ ਦਿੱਲੀ, 3 ਮਾਰਚ - ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਹੱਜ ਗਾਈਡ 2024 ਜਾਰੀ ਕੀਤੀ ਅਤੇ ਹੱਜ ਸੁਵਿਧਾ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ।