JALANDHAR WEATHER

20 ਲੱਖ ਦੇ ਰਿਸ਼ਵਤ ਮਾਮਲੇ 'ਚ ਸੀ.ਬੀ.ਆਈ. ਨੇ 1 ਕਰੋੜ ਰੁਪਏ ਕੀਤੇ ਬਰਾਮਦ

ਨਵੀਂ ਦਿੱਲੀ , 3 ਮਾਰਚ - ਸੀ.ਬੀ.ਆਈ. ਨੇ 20 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿਚ ਐੱਨ.ਐੱਚ.ਏ.ਆਈ. ਦੇ ਜਨਰਲ ਮੈਨੇਜਰ, ਡਿਪਟੀ ਜਨਰਲ ਮੈਨੇਜਰ ਅਤੇ ਇਕ ਪ੍ਰਾਈਵੇਟ ਕੰਪਨੀ ਦੇ ਦੋ ਡਾਇਰੈਕਟਰਾਂ ਸਮੇਤ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਿਸ਼ਵਤ ਦੀ ਰਕਮ ਸਮੇਤ 1.1 ਕਰੋੜ ਰੁਪਏ ਵੀ ਬਰਾਮਦ ਕੀਤੇ ਗਏ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ