JALANDHAR WEATHER

ਅਕਾਲੀ ਦਲ ਦਾ ਉਚ ਪੱਧਰੀ ਵਫ਼ਦ ਰਾਜਪਾਲ ਪੰਜਾਬ ਨੂੰ ਮਿਲਿਆ

ਚੰਡੀਗੜ੍ਹ, 1 ਦਸੰਬਰ (ਦਵਿੰਦਰ ਸਿੰਘ)- ਸੁਲਤਾਨਪੁਰ ਲੋਧੀ ’ਚ ਪੁਲਿਸ ਵਲੋਂ ਹਥਿਆਰਾਂ ਸਮੇਤ ’ਚ ਬੂਟ ਪਾ ਕੇ ਗੁਰੂ ਘਰ ਜਾਣ ਦੀ ਕਾਰਵਾਈ ’ਚ ਸੀ. ਬੀ. ਆਈ. ਜਾਂਚ ਦੀ ਮੰਗ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਰਾਜਪਾਲ ਨੂੰ ਮਿਲਿਆ ਤੇ ਮੰਗ ਪੱਤਰ ਸੌਂਪਿਆ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੁਲਿਸ ਨੂੰ ਇਸ ਕਾਰਵਾਈ ਦੇ ਹੁਕਮ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੇ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ