JALANDHAR WEATHER

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਲੈ ਕੇ ਗ਼ੁਲਾਮ ਨਬੀ ਆਜ਼ਾਦ ਦਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ, 11 ਦਸੰਬਰ-ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਨੂੰ ਸੰਵਿਧਾਨਕ ਤੌਰ 'ਤੇ ਜਾਇਜ਼ ਕਰਾਰ ਦਿੱਤਾ ਹੈ। ਇਸ 'ਤੇ ਡੈਮੋਕ੍ਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀ.ਪੀ.ਏ.ਪੀ.) ਦੇ ਪ੍ਰਧਾਨ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ, 'ਇਕ ਉਮੀਦ ਸੀ ਕਿਉਂਕਿ ਬਹੁਤ ਸਾਰੀਆਂ ਗੱਲਾਂ 'ਚ ਅਸੀਂ ਕਿਹਾ ਸੀ ਕਿ ਅਦਾਲਤ ਜੋ ਵੀ ਕਹੇਗੀ ਉਹੀ ਅੰਤਿਮ ਫ਼ੈਸਲਾ ਹੋਵੇਗਾ... ਮੈਂ ਮੂਲ ਰੂਪ 'ਚ ਕਹਿੰਦਾ ਹਾਂ ਕਿ ਇਸ ਨੂੰ ਖ਼ਤਮ ਕਰਨਾ ਗਲਤ ਸੀ। ਅਜਿਹਾ ਕਰਦੇ ਸਮੇਂ ਜੰਮੂ-ਕਸ਼ਮੀਰ ਦੀਆਂ ਸਿਆਸੀ ਪਾਰਟੀਆਂ ਨਾਲ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ... ਅਸੀਂ ਅਦਾਲਤ ਦੇ ਖ਼ਿਲਾਫ਼ ਨਹੀਂ ਜਾ ਸਕਦੇ ਪਰ ਅਸੀਂ, ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਇਸ ਫ਼ੈਸਲੇ 'ਤੇ ਅਫ਼ਸੋਸ ਹੈ।...'

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ