JALANDHAR WEATHER

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਪਿੰਡ ਗਿਆਨਾ ’ਤੇ ਗਾਟਵਾਲੀ ਦਾ ਕੀਤਾ ਦੌਰਾ

ਰਾਮਾਂ ਮੰਡੀ, 11 ਦਸੰਬਰ (ਅਮਰਜੀਤ ਸਿੰਘ ਲਹਿਰੀ)-ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਗਿਆਨਾ ਅਤੇ ਗਾਟਵਾਲੀ ਦਾ ਦੌਰਾ ਕਰਦਿਆਂ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੇ ਦਾਅਵੇ ਕਰਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਨੂੰ ਗੰਧਲਾ ਪੰਜਾਬ ਬਣਾ ਕੇ ਰੱਖ ਦਿੱਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ