JALANDHAR WEATHER

ਐੱਨ.ਡੀ.ਪੀ.ਐੱਸ. ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ

ਚੰਡੀਗੜ੍ਹ, 11 ਦਸੰਬਰ-ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਐੱਨ.ਡੀ.ਪੀ.ਐੱਸ. ਮਾਮਲੇ ’ਚ ਸੰਮਨ ਜਾਰੀ ਹੋਏ ਹਨ। ਉਨ੍ਹਾਂ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ’ਤੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦੇ ਹੋਏ ਇਕ ਵੀਡੀਓ ਜਾਰੀ ਕੀਤਾ ਹੈ, ਜਿਸ ’ਚ ਉਨ੍ਹਾਂ ਨੇ ਕਿਹਾ ਕਿ ਮੈਨੂੰ ਜਿਹੜੇ ਇਹ ‘ਲਵ ਲੈਟਰ’ ਦੀ ਉਡੀਕ ਸੀ ਉਹ ਆ ਗਿਆ ਹੈ, ਪਰ ਦੁੱਖ ਇਸ ਗੱਲ ਦਾ ਹੈ ਕਿ ਇਹ ‘ਲਵ ਲੈਟਰ’ ਪੰਜਾਬ ਪੁਲਿਸ ਵਲੋਂ ਮਿਲਿਆ ਹੈ। ਜੇਕਰ ਇਹ ਚਿੱਠੀ ਮੁੱਖ ਮੰਤਰੀ ਵਲੋਂ ਮਿਲਦੀ ਤਾਂ ਖ਼ੁਸ਼ੀ ਹੁੰਦੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ