ਲੋਕ ਸਭਾ ਚੋਣਾਂ 2024 : ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਲਈ ਅੱਜ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ
ਨਵੀਂ ਦਿੱਲੀ, 19 ਮਾਰਚ - ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਨੂੰ ਮਨਜ਼ੂਰੀ ਦੇਣ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ।