JALANDHAR WEATHER

ਵ੍ਹਾਈਟ ਹਾਊਸ ਵਲੋਂ ਪਾਕਿਸਤਾਨ, ਅਫਗਾਨਿਸਤਾਨ ਨੂੰ ਗੱਲਬਾਤ ਰਾਹੀਂ ਮਤਭੇਦਾਂ ਨੂੰ ਹੱਲ ਕਰਨ ਦੀ ਅਪੀਲ

ਵਾਸ਼ਿੰਗਟਨ, 19 ਮਾਰਚ - ਅਫ਼ਗਾਨਿਸਤਾਨ 'ਚ ਪਾਕਿਸਤਾਨ ਦੇ ਹਵਾਈ ਹਮਲਿਆਂ 'ਤੇ ਪ੍ਰਤੀਕਿਰਿਆ ਕਰਦੇ ਹੋਏ ਵ੍ਹਾਈਟ ਹਾਊਸ ਨੇ ਦੋਹਾਂ ਦੇਸ਼ਾਂ ਨੂੰ ਗੱਲਬਾਤ ਰਾਹੀਂ ਆਪਣੇ ਮਤਭੇਦਾਂ ਨੂੰ ਦੂਰ ਕਰਨ ਲਈ ਕਿਹਾ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰ ਨੇ ਤਾਲਿਬਾਨ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਕਿ ਅਫ਼ਗਾਨਿਸਤਾਨ ਦੀ ਧਰਤੀ ਤੋਂ ਅੱਤਵਾਦੀ ਹਮਲੇ ਨਾ ਕੀਤੇ ਜਾਣ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ