JALANDHAR WEATHER

ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿਚ 6 ਅਪ੍ਰੈਲ ਤੱਕ ਵਾਧਾ

ਨਵੀਂ ਦਿੱਲੀ, 19 ਮਾਰਚ- ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਸੁਣਵਾਈ ਲਈ ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਤੋਂ ਰਵਾਨਾ ਹੋ ਗਏ। ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਦੀ ਅਗਲੀ ਸੁਣਵਾਈ ਦੀ ਤਰੀਕ 6 ਅਪ੍ਰੈਲ ਤੱਕ ਵਧਾ ਦਿੱਤਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ