JALANDHAR WEATHER

ਮੱਧ ਪ੍ਰਦੇਸ਼: ਕਾਂਗਰਸ ਦੇ ਸਾਬਕਾ ਵਿਧਾਇਕ ਸ਼ਸ਼ਾਂਕ ਭਾਰਗਵ ਅਤੇ ਹੋਰ ਨੇਤਾ ਭਾਜਪਾ ਵਿਚ ਸ਼ਾਮਿਲ

ਭੋਪਾਲ, 26 ਮਾਰਚ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਸੂਬਾ ਭਾਜਪਾ ਪ੍ਰਧਾਨ ਵੀ.ਡੀ. ਸ਼ਰਮਾ ਦੀ ਮੌਜੂਦਗੀ ਵਿੱਚ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਸ਼ਾਂਕ ਭਾਰਗਵ ਅਤੇ ਹੋਰ ਆਗੂ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ